Punjab

ਵੜਿੰਗ ਨੇ ਮੀਂਹ ਨਾਲ ਖਰਾਬ ਹੋਈਆ ਫਸਲਾਂ ਲਈ ਸਰਕਾਰ ਤੋਂ ਮੰਗਿਆ ਮੁਆਵਜ਼ਾ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਹੜ੍ਹਾਂ ਕਾਰਨ ਆਏ ਭਾਰੀ ਮੀਂਹ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਲਈ 35,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਵੜਿੰਗ ਨੇ ਅੱਜ ਮੁਕਤਸਰ-ਗਿੱਦੜਬਾਹਾ ਖੇਤਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ

Read More