‘ਵਾਰਿਸ ਪੰਜਾਬ ਦੇ’ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ
ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ, 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ
