ਜਲ ਵਿਵਾਦ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ
ਭਾਖੜਾ-ਬਿਆਸ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਲੋਕਾਂ ਨੂੰ ਸਦਨ ਵਿਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ