Punjab

ਪੰਜਾਬ-ਹਰਿਆਣਾ ਵਿੱਚ ਪਾਣੀ ਵਿਵਾਦ, CM ਨੇ ਕਹਿ ਦਿੱਤੀਆਂ ਵੱਡੀਆਂ ਗੱਲਾਂ

ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੂੰ ਨੰਗਲ ਡੈਮ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਧਕ ਬਣਾ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਇਸ ਸਮੇਂ ਬਹੁਤ ਸਾਰੇ ਹਾਲਾਤਾਂ

Read More