ਭਾਖੜਾ ਪਾਣੀ ਵਿਵਾਦ ‘ਤੇ ਹਾਈ ਕੋਰਟ ਦਾ ਫੈਸਲਾ, 6 ਮਈ ਦੇ ਪਾਣੀ ਛੱਡਣ ਦੇ ਹੁਕਮ ਲਾਗੂ ਰਹਿਣਗੇ
ਚੰਡੀਗੜ੍ਹ : ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਆਏ ਹਨ। ਅਦਾਲਤ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 6 ਮਈ ਨੂੰ ਦਿੱਤਾ ਗਿਆ ਹੁਕਮ ਬਿਲਕੁਲ ਸਹੀ ਸੀ। ਹੁਣ ਇਸ ਵਿੱਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਸਪੱਸ਼ਟ