Punjab

ਪੰਜਾਬ ਨੂੰ ਮੁੜ ਬਣਾਵਾਂਗੇ ਰੰਗਲਾ ਪੰਜਾਬ : ਮੁੱਖ ਮੰਤਰੀ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਅੱਜ ਨ ਸ਼ਿਆਂ ਖ਼ਿ ਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਮਾਨ ਖੁਦ ਪਹੁੰਚੇ। ਇਸ ਰੈਲੀ ਵਿੱਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨ ਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ

Read More