Punjab

ਪੰਜਾਬ ਨੂੰ ਮੁੜ ਬਣਾਵਾਂਗੇ ਰੰਗਲਾ ਪੰਜਾਬ : ਮੁੱਖ ਮੰਤਰੀ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਮਲੇਰਕੋਟਲਾ ਦੇ ਪਿੰਡ ਠੀਕਰੀਵਾਲਾ ਪਹੁੰਚੇ। ਰੋਡ ਸ਼ੋਅ ਦੌਰਾਨ ਗੁਰਮੇਲ ਸਿੰਘ ਦੇ ਹੱਕ ‘ਚ ਪ੍ਰਚਾਰ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ

Read More