ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀ ਕਰਾਂਗੇ
‘ਦ ਖ਼ਾਲਸ ਬਿਊਰੋ : ਰਾਜਸਥਾਨ ਦੇ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਨਾਮ ਦੇ ਇੱਕ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ‘ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁੱਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂਅ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ