Punjab

ਪੰਜਾਬ ’ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਨਾਲ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ ਲੱਗੀ ਝੜੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੀਆਂ ਰਿਪੋਰਟਾਂ ਆ ਰਹੀਆਂ ਹਨ। ਇਸ ਨਾਲ ਸਤੰਬਰ ਦੇ ਮਹੀਨੇ ਵਿੱਚ ਵੀ ਜੂਨ-ਜੁਲਾਈ ਵਰਗੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਮੀਂਹ ਨਾਲ ਕਈ ਥਾਈਂ ਸੜਕਾਂ ’ਤੇ

Read More
Punjab

ਪੰਜਾਬ ’ਚ ਫਿਰ ਵਧਿਆ ਤਾਪਮਾਨ! ਅੰਮ੍ਰਿਤਸਰ ’ਚ ਬਾਰਸ਼, ਪਠਾਨਕੋਟ ’ਚ 40 ਤੱਕ ਪਹੁੰਚਿਆ ਪਾਰਾ, ਅਜੇ ਮੀਂਹ ਦੇ ਨਹੀਂ ਆਸਾਰ

ਬਿਉਰੋ ਰਿਪੋਰਟ: ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ

Read More
India

ਦੇਸ਼ ਦੇ 22 ਸੂਬਿਆਂ ’ਚ ਅੱਜ ਮੀਂਹ ਦੀ ਭਵਿੱਖਬਾਣੀ!

ਮੌਸਮ ਵਿਭਾਗ ਨੇ ਅੱਜ 22 ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ‘ਚੋਂ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ ਅਤੇ ਸਿੱਕਮ ‘ਚ ਭਾਰੀ ਬਾਰਿਸ਼ ਦਾ ਰੈੱਡ ਅਲਰਟ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਉੜੀਸਾ, ਗੁਜਰਾਤ, ਗੋਆ, ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ

Read More