Weather forecast : ਪੰਜਾਬ ‘ਚ ਮੁੜ ਗਰਜ ਚਮਕ ਨਾਲ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ
ਸਮੇਂ ਤੋਂ ਪੰਜ ਦਿਨ ਪਹਿਲਾਂ ਪੰਜਾਬ ਪਹੁੰਚੇ ਮੌਨਸੂਨ ਨੇ ਹੁਣ ਪੂਰਾ ਸੂਬਾ ਕਵਰ ਕਰ ਲਿਆ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਹੈ। ਮੌਸਮ ਵਿਭਾਗ ਦੇ ਮੁਤਾਬਕ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਫਾਜ਼ਿਲਕਾ , ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ