Weather forecast : ਅਗਲੇ ਦਿਨਾਂ ਦੇ ਮੌਸਮ ਦੀ ਪੇੇਸ਼ੀਨਗੋਈ ਹੋਈ ਜਾਰੀ, ਖ਼ਬਰ ਵਿੱਚ ਜਾਣੋ
ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਤੇਜ਼ ਹਵਾਵਾਂ ਨਾਲ ਗਰਜ ਚਮਕ ਨਾਲ ਮੀਂਹ ਦੀ ਰਿਪੋਰਟ ਆਈ ਹੈ। ਹੁਣ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ ਅਗਲੇ ਚਾਰ ਦਿਨ ਮੌਸਮ ਖੁਸ਼ਕ ਰਹੇਗਾ। ਯਾਨੀ 25 ਮਾਰਚ ਤੋਂ ਲੈ ਕੇ 28 ਮਾਰਚ ਤੱਕ ਕਿਸੇ ਵੀ