ਪੰਜਾਬ ਦੇ 5 ਜ਼ਿਲਿਆਂ ’ਚ ਮੀਂਹ ਦਾ ਅਲਰਟ! ਫਰੀਦਕੋਟ ’ਚ 40 ਡਿਗਰੀ ਟੱਪਿਆ ਪਾਰਾ
ਚੰਡੀਗੜ੍ਹ: ਪੰਜਾਬ ਦੇ ਤਾਪਮਾਨ ’ਚ ਕਰੀਬ 3 ਦਿਨਾਂ ਬਾਅਦ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਲੋੜੀਂਦੀ ਬਾਰਿਸ਼ ਨਾ ਹੋਣ ਕਾਰਨ ਤਾਪਮਾਨ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਰਾਤ 10 ਵਜੇ