ਪੰਜਾਬ ’ਚ ਕਈ ਜ਼ਿਲ੍ਹਿਆਂ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਤੇਜ਼ ਹਨੇਰੀ-ਝੱਖੜ ਨੇ ਮਚਾਈ ਤਬਾਹੀ
ਪੰਜਾਬ ਵਿੱਚ ਕੱਲ੍ਹ ਦੇਰ ਸ਼ਾਮ ਤੋਂ ਮੌਸਮ ਨੇ ਅਚਾਨਕ ਕਰਵਟ ਬਦਲੀ, ਜਿਸ ਨਾਲ ਜਲੰਧਰ, ਅੰਮ੍ਰਿਤਸਰ, ਬਠਿੰਡਾ, ਤਰਨਤਾਰਨ, ਮੁਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਝੱਖੜ ਨੇ ਤਬਾਹੀ ਮਚਾਈ। ਜਿਸ ਕਾਰਨ ਕਈ ਜ਼ਿਲ੍ਹਿਆਂ ਵਿਚ ਬਿਜਲੀ ਗੁੱਲ ਹੋ ਗਈ। ਮੀਂਹ ਅਤੇ ਤੂਫਾਨ ਦੀ ਸੰਭਾਵਨਾ ਨੂੰ ਦੇਖਦਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ,