ਵਿਸਾਖੀ ਤੋਂ ਬਾਅਦ ਬਦਲ ਜਾਵੇਗਾ ਪੰਜਾਬ ਦਾ 360 ਡਿਗਰੀ ਮੌਸਮ! ਕਿਸਾਨਾਂ ਲਈ ਖਾਸ ਅਲਰਟ
ਪੰਜਾਬ ਵਿੱਚ ਵਿਸਾਖੀ ਤੋਂ ਬਾਅਦ ਕਣਕਾਂ ਦੀ ਵਾਢੀ ਸ਼ੁਰੂ ਹੋਣੀ ਹੈ। ਪਰ ਵਿਸਾਖੀ ਤੋਂ ਇੱਕ ਦਿਨ ਬਾਅਦ ਹੀ ਸੂਬੇ ਦਾ ਮੌਸਮ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 14 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਮੌਸਮ ਸਾਫ਼ ਦੱਸਿਆ ਜਾ ਰਿਹਾ ਹੈ। ਅੱਜ ਇੱਕ ਵਾਰ ਮੁੜ ਤੋਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ