ਉੱਤਰੀ ਭਾਰਤ ਵਿੱਚ ਬਦਲਣ ਲੱਗਾ ਮੌਸਮ ਦਾ ਮਿਜਾਜ,ਵੱਧਣ ਲੱਗਾ ਪਾਰਾ
ਚੰਡੀਗੜ੍ਹ : ਪੰਜਾਬ,ਹਰਿਆਣਾ ਤੇ ਦੇਸ਼ ਦੇ ਹੋਰ ਉੱਤਰੀ ਹਿੱਸਿਆਂ ਵਿੱਚ ਦਿਨ ਵੇਲੇ ਤਾਪਮਾਨ ਵੱਧਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਤੇ ਉਪਰੋਕਤ ਦੋਵੇਂ ਸੂਬਿਆਂ ਦੇ ਕਈ ਹਿਸਿਆਂ ਵਿੱਚ ਸੰਘਣੀ ਧੁੰਦ ਪਈ। ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 11.7 ਡਿਗਰੀ ਸੈਲਸੀਅਸ