IMD Rain Alert: ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਬਾਰਿਸ਼ ਤੇ ਪਹਾੜਾਂ ‘ਤੇ ਹੋਵੇਗੀ ਬਰਫ਼ਬਾਰੀ
Weather update: ਭਾਰਤ ਮੌਸਮ ਵਿਭਾਗ (IMD) ਅਨੁਸਾਰ ਅਗਲੇ 2 ਦਿਨਾਂ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Weather update: ਭਾਰਤ ਮੌਸਮ ਵਿਭਾਗ (IMD) ਅਨੁਸਾਰ ਅਗਲੇ 2 ਦਿਨਾਂ ਤੱਕ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਪੰਜਾਬ, ਹਰਿਆਣਾ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ
‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ, ਵਿੱਚ ਦੁਪਹਿਰ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ, ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ। ਲੁਧਿਆਣਾ, ਗੁਰਦਾਸਪੁਰ, ਜਲੰਧਰ, ਮੁਕਤਸਰ, ਮਾਨਸਾ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਧੁੱਪ ਰਹੇਗੀ। ਫਿਰੋਜਪੁਰ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ
‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਵਿੱਚ ਦੁਪਹਿਰ ਤੋਂ ਪਹਿਲਾਂ ਮੀਂਹ ਪੈਣ ਦੀ ਸੰਭਾਵਨਾ ਹੈ, ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ। ਲੁਧਿਆਣਾ, ਗੁਰਦਾਸਪੁਰ, ਬਠਿੰਡਾ, ਜਲੰਧਰ, ਮੁਕਤਸਰ, ਮਾਨਸਾ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਧੁੱਪ ਰਹੇਗੀ। ਫਿਰੋਜਪੁਰ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਵਿੱਚ
‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ‘ਚ ਕਿਤੇ-ਕਿਤੇ ਹਲਕੇ ਬੱਦਲਾ ਨਾਲ ਧੁੱਪ ਛਾਈ ਰਹੇਗੀ।
‘ਦ ਖ਼ਾਲਸ ਬਿਊਰੋ:- ਕੱਲ੍ਹ 3 ਅਗਸਤ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ ਵਿੱਚ ਮੌਸਮ ਸਾਫ਼ ਰਹੇਗਾ। ਇਸ ਤੋਂ ਇਲਾਵਾ ਬਠਿੰਡਾ,ਲੁਧਿਆਣਾ,ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਬਰਨਾਲਾ ਵਿੱਚ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ।
‘ਦ ਖ਼ਾਲਸ ਬਿਊਰੋ:- ਕੱਲ੍ਹ 29 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਰਹੇਗੀ। ਬਠਿੰਡਾ, ਫਿਰੋਜ਼ਪੁਰ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।
‘ਦ ਖ਼ਾਲਸ ਬਿਊਰੋ:- ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 12 ਜੁਲਾਈ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਵਿੱਚ 10 ਤੋਂ 12 ਜੁਲਾਈ ਤੱਕ ਦਰਮਿਆਨੇ ਪੱਧਰ ਦਾ ਮੀਂਹ ਪਵੇਗਾ। ਅਨੁਮਾਨ ਹੈ ਕਿ ਪੰਜਾਬ ਵਿੱਚ ਇਸ ਪੂਰੇ