Punjab

ਕੱਲ੍ਹ (3-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 3 ਅਗਸਤ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ ਵਿੱਚ ਮੌਸਮ ਸਾਫ਼ ਰਹੇਗਾ। ਇਸ ਤੋਂ ਇਲਾਵਾ ਬਠਿੰਡਾ,ਲੁਧਿਆਣਾ,ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਬਰਨਾਲਾ ਵਿੱਚ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ।

Read More
Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 29 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਰਹੇਗੀ। ਬਠਿੰਡਾ, ਫਿਰੋਜ਼ਪੁਰ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।

Read More
Punjab

ਮੌਨਸੂਨ ਅੱਪਡੇਟ: ਪੰਜਾਬ ‘ਚ ਪੂਰਾ ਹਫ਼ਤਾ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

‘ਦ ਖ਼ਾਲਸ ਬਿਊਰੋ:- ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 12 ਜੁਲਾਈ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਵਿੱਚ 10 ਤੋਂ 12 ਜੁਲਾਈ ਤੱਕ ਦਰਮਿਆਨੇ ਪੱਧਰ ਦਾ ਮੀਂਹ ਪਵੇਗਾ।   ਅਨੁਮਾਨ ਹੈ ਕਿ ਪੰਜਾਬ ਵਿੱਚ ਇਸ ਪੂਰੇ

Read More