India

BREAKING NEWS-ਦਿੱਲੀ ਸਰਕਾਰ ਨੇ ਵੀਕਲੀ ਕਰਫਿਊ ਲਗਾਉਣ ਦਾ ਲਿਆ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਰਕਾਰ ਨੇ ਵੀਕੈਂਡ ਕਰਫਿਊ ਲਗਾਉਣ ਦਾ ਐਲਾਨ ਕੀਤਾ। ਇਸ ਨਵੇਂ ਹੁਕਮ ਅਨੁਸਾਰ ਸ਼ਹਿਰ ਦੇ ਸਪਾ, ਜਿੰਮ, ਮਾਲ ਤੇ ਰੈਸਟੋਰੈਂਟ ਵਿੱਚ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੀ ਚੌਥੀ ਲਹਿਰ ਬੇਕਾਬੂ ਹੋ ਰਹੀ ਹੈ। ਇਸ ਲਈ

Read More