ਭਾਰ ਤੋਲਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਓਲੰਪਿਕ ਤਗਮਾ ਜੇਤੂ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਸਨੇ ਭਾਰ ਤੋਲਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਇਹ ਪ੍ਰਾਪਤੀ ਕੀਤੀ ਹੈ ।