India

ਪੱਛਮੀ ਬੰਗਾਲ ਦੇ ਚੋਣ ਨਤੀਜੇ, ਭਵਾਨੀਪੁਰ ਸੀਟ ਤੋਂ ਮਮਤਾ ਬੈਨਰਜੀ 9359 ਵੋਟਾਂ ਨਾਲ ਅੱਗੇ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰਾਜ ਭਰ ਵਿਚ 293 ਵਿਧਾਨ ਸਭਾ ਸੀਟਾਂ ਉੱਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਜੇਕਰ ਕਿਸੇ ਇੱਕ ਸੀਟ ਉੱਤੇ ਵੋਟਾਂ ਘੱਟ ਰਹਿਣ ਤਾਂ 21 ਮਈ ਨੂੰ ਉਸ ਥਾਂ ਦੁਬਾਰਾ ਵੋਟਿੰਗ ਹੋਵੇਗੀ। ਸ਼ੁਰੂਆਤੀ ਰੁਝਾਨਾਂ ਅਨੁਸਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਹੁਮਤ ਮਿਲਣ ਦਾ ਸਪੱਸ਼ਟ ਸੰਕੇਤ

Read More