India Punjab

ਵੋਟਰ ਕਾਰਡ ਤੋਂ ਇਲਾਵਾ ਹੋਰ ਕੀ-ਕੀ ਵਰਤ ਸਕਦੇ ਵੋਟਰ ?

ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਤੇ ਉੱਤਰ ਪ੍ਰਦੇਸ਼  ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਰ ,ਵੋਟਰ ਕਾਰਡ ਪਛਾਣ ਪੱਤਰ ਤੋਂ ਇਲਾਵਾ 12 ਹੋਰ ਬਦਲਵੇਂ ਪਛਾਣ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।ਜਿਨ੍ਹਾਂ ਵੋਟਰਾਂ ਕੋਲ ਫੋਟੋ ਵੋਟਰ ਕਾਰਡ ਨਹੀਂ ਹੈ,ਉਹ ਆਧਾਰ ਕਾਰਡ, ਮਨਰੇਗਾ  ਕਾਰਡ,

Read More