Punjab

ਵਿਧਾਨ ਸਭਾ ਵਿੱਚ ਅੱਜ ਕੀ-ਕੀ ਹੋਇਆ

‘ਦ ਖ਼ਾਲਸ ਬਿਊਰੋ : ਅੱਜ ਭਗਵੰਤ ਮਾਨ ਸਰਕਾਰ ਦੇ ਪਹਿਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਆਖਰੀ ਦਿਨ ਸੀ । ਅੱਜ ਵਿੱਤ ਮੰਤਰੀ ਹਰਪਾਲ ਚੀਮਾ ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ 23 ਲੱਖ 76 ਹਜ਼ਾਰ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ

Read More