ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਸਰਵਰ ਡਾਊਨ, ਯੂਜ਼ਰਸ ਨੂੰ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ, ਮੈਟਾ ਨੇ ਮੰਗੀ ਮੁਆਫ਼ੀ
Delhi News : ਭਾਰਤ ਸਮੇਤ ਦੁਨੀਆ ਭਰ ‘ਚ ਇਕ ਵਾਰ ਫਿਰ ਮੈਟਰੋ ਦੀ ਸੇਵਾ ਕਈ ਘੰਟਿਆਂ ਲਈ ਠੱਪ ਹੋ ਗਈ। ਬੁੱਧਵਾਰ ਦੇਰ ਰਾਤ, ਮੈਟਾ ਦੀ ਮਲਕੀਅਤ ਵਾਲੇ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਨੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਪਭੋਗਤਾਵਾਂ ਨੂੰ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ।