ਇਸ ਸੋਸ਼ਲ ਮੀਡੀਆ ਪਲੇਟਫਾਰਮ ਨੇ ਕੀਤੀ ਭਾਰਤ ਵਿੱਚ ਵੱਡੀ ਕਾਰਵਾਈ,ਕਈ ਅਕਾਊਂਟ ਹੋਏ ਬੈਨ
ਦਿੱਲੀ : ਸੋਸ਼ਲ ਮੀਡੀਆ ਪਲੇਟਫਾਰਮ ਵਟਸਅੱਪ ਨੇ ਵੱਡੀ ਕਾਰਵਾਈ ਕਰਦਿਆਂ ਭਾਰਤ ਵਿੱਚ 45 ਲੱਖ ਖਾਤਿਆਂ ਤੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਆਈਟੀ ਨਿਯਮਾਂ 2021 ਦੀ ਪਾਲਣਾ ਕਰਦੇ ਹੋਏ, ਮੈਟਾ-ਮਾਲਕੀਅਤ ਵਾਲੇ WhatsApp ਨੇ ਫਰਵਰੀ ਮਹੀਨੇ ਵਿੱਚ ਇਹ ਕਾਰਵਾਈ ਕੀਤੀ ਹੈ ਪਰ ਇਸ ਬਾਰੇ ਸੂਚਨਾ ਕੰਪਨੀ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਗਈ ਸੂਚਨਾ