ਪੰਜਾਬ ਵਿੱਚ ਇਕ ਹਜ਼ਾਰ ਏਕੜ ਰਕਬੇ ਵਿੱਚ ਕਣਕ ਸੜ ਕੇ ਸੁਆਹ
ਪੰਜਾਬ ਵਿੱਚ ਕਣਕ ਦੀ ਫਸਲ ਦਾ ਸੀਜਨ ਸ਼ੁਰੂ ਹੋ ਗਿਆ ਹੈ। ਜਿੱਥੇ ਪਿਛਲੇ ਦੋ ਦਿਨਾਂ ਤੋਂ ਕਿਸਾਨਾਂ ਲਈ ਮੀਂਹ ਮੁਸੀਬਤ ਬਣਿਆ ਹੋਇਆ ਹੈ ਉੱਥੇ ਸੂਬੇ ਭਰ ਵਿੱਚ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬ ਵਿੱਚ ਅੱਜ ਅੱਧਾ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਇਕ ਹਜ਼ਾਰ ਏਕੜ ਦੇ