ਅੱਗ ਲੱਗਣ ਕਾਰਨ 25 ਏਕੜ ਕਣਕ ਤੇ 50 ਏਕੜ ਫ਼ਸਲ ਸੜ ਕੇ ਸੁਆਹ
ਬੀਤੇ ਦਿਨ ਦੁਪਹਿਰ ਲਗਭਗ 2 ਵਜੇ ਫਿਲੌਰ ਨੇੜੇ ਪਿੰਡ ਭਾਰਸਿੰਘਪੁਰਾ ਵਿਖੇ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ। ਇਸ ਘਟਨਾ ਵਿੱਚ ਲਗਭਗ 25 ਖੇਤਾਂ ਦੀ ਖੜ੍ਹੀ ਕਣਕ ਅਤੇ 50 ਖੇਤਾਂ ਦਾ ਨਾੜ ਸੜ ਕੇ ਸੁਆਹ ਹੋ ਗਿਆ। ਅੱਗ ਨੇ ਨੇੜਲੇ ਪਿੰਡ ਸੁਲਤਾਨਪੁਰ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਸਥਾਨਕ ਵਾਸੀਆਂ ਅਤੇ