ਕੇਂਦਰੀ ਖੁਰਾਕ ਮੰਤਰਾਲੇ ਦੀਆਂ ਟੀਮਾਂ ਅੱਜ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਦੇ ਦੌਰੇ ‘ਤੇ
ਚੰਡੀਗੜ੍ਹ : ਪੰਜਾਬ ਵਿੱਚ ਆਏ ਝੱਖੜ ਤੇ ਮੀਂਹ-ਹਨੇਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਟੀਮਾਂ ਅੱਜ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਦੇ ਦੌਰੇ ‘ਤੇ ਹਨ। ਇਹ ਟੀਮਾਂ ਕੱਲ ਚੰਡੀਗੜ੍ਹ ਪਹੁੰਚੀਆਂ ਸਨ ਤੇ ਇਹਨਾਂ ਦਾ ਸੂਬਾਈ ਅਫ਼ਸਰਾਂ ਦੇ ਨਾਲ ਸਾਂਝਾ ਦੌਰਾ ਹੈ। ਇਸ ਵਾਰ ਪੰਜਾਬ ਵਿੱਚ ਪਏ ਮੀਂਹਾਂ ਕਾਰਨ ਕਣਕ ਲਗਭਗ ਵਿੱਛ