ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਰਫਤਾਰ ਪਈ ਮੱਠੀ
ਪੰਜਾਬ ਸਰਕਾਰ ਨੇ ਕਣਕ ਦੀ ਸਰਕਾਰੀ ਖਰੀਦ 1 ਅਪਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ, ਪਰ ਮੌਸਮ ਵਿੱਚ ਨਮੀ ਅਤੇ ਠੰਢਕ ਕਾਰਨ ਵਾਢੀ 20 ਅਪਰੈਲ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਮੌਸਮ ਦੇ ਬਦਲੇ ਮਿਜਾਜ਼ ਨੇ ਗਰਮੀ ਘਟਾ ਦਿੱਤੀ, ਜਿਸ ਕਾਰਨ ਕਣਕ ਪੱਕਣ ਵਿੱਚ ਦੇਰੀ ਹੋ ਰਹੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਧਨਵੰਤ