Punjab

ਮੋਗਾ-ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ, ਹੌਲੀ-ਹੌਲੀ ਘਟੇਗਾ ਤਾਪਮਾਨ

ਪੰਜਾਬ ਦੇ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਆਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ

Read More
Punjab

ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ

ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਇਸ ਨਾਲ ਲੋਕਾਂ ਦਾ ਹਾਲ ਬੁਰਾ ਹੋ ਗਿਆ ਹੈ।  ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਔਸਤ ਤਾਪਮਾਨ ‘ਚ 24 ਘੰਟਿਆਂ ‘ਚ 1.1 ਡਿਗਰੀ ਦਾ ਵਾਧਾ ਦਰਜ

Read More