ਕਿਹੜੇ ਮੁਲਕਾਂ ਨੇ ਹਟਾਈ ਯਾਤਰਾ ਤੋਂ ਪਾਬੰਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਨੇ ਬੁੱਧਵਾਰ ਨੂੰ ਕਈ ਦੇਸ਼ਾਂ ‘ਤੇ ਲੱਗਾ ਟ੍ਰੈਵਲ ਬੈਨ ਹਟਾ ਦਿੱਤਾ ਹੈ। ਸਾਊਦੀ ਅਰਬ ਕਰੋਨਾ ਮਹਾਂਮਾਰੀ ਨਾਲ ਜੁੜੀਆਂ ਪਾਬੰਦੀਆਂ ਵਿੱਚ ਲਗਾਤਾਰ ਢਿੱਲ ਦੇ ਰਿਹਾ ਹੈ। ਭਾਰਤ, ਮਿਸਰ, ਪਾਕਿਸਤਾਨ, ਇੰਡੋਨੇਸ਼ੀਆ, ਬ੍ਰਾਜ਼ਿਲ ਅਤੇ ਵੀਅਤਨਾਮ ‘ਤੇ ਲੱਗੀ ਯਾਤਰਾ ਪਾਬੰਦੀ ਖਤਮ ਕਰ ਦਿੱਤੀ ਗਈ ਹੈ। ਇਨ੍ਹਾਂ ਛੇ ਦੇਸ਼ਾਂ ਦੇ ਲੋਕ ਹੁਣ