ਖੁੱਲੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਹੋਈ ਸਖਤ,ਜਾਰੀ ਕੀਤੀ ਗਈ ਐਡਵਾਇਜ਼ਰੀ
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਬੋਰਵੈੱਲ ਬੰਦ ਨਾ ਹੋਣ ਉਤੇ ਅਪਰਾਧਿਕ ਕਾਰਵਾਈ ਹੋਵੇਗੀ। ਅਜਿਹੀ ਅਣਗਹਿਲੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ