ਵ੍ਹਾਈਟ ਹਾਊਸ ਨੇ ਪ੍ਰਵਾਸੀਆਂ ਦੇ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀਆਂ ਦਿਖਾਈਆਂ ਤਸਵੀਰਾਂ
ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਨੇ ਸਰਕਾਰ ਵਿੱਚ ਆਉਂਦਿਆਂ ਹੀ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ’ਤੇ ਸਖ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਤਸਵੀਰਾਂ ਸ਼ੇਅਰ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਵ੍ਹਾਈਟ ਹਾਊਸ ਵੱਲੋਂ ਟਵਿੱਟਰ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕੀ ਫੌਜੀ ਜਹਾਜ਼ ‘ਚ ਸਵਾਰ