International Lifestyle

ਵੀਡੀਓ ਗੇਮ ਖੇਡਣ ਨਾਲ ਖ਼ਤਮ ਹੋ ਸਦੀ ਹੈ ਸੁਣਨ ਦੀ ਸਮਰੱਥਾ : WHO

ਰਿਸਰਚ ਮੁਤਾਬਕ ਵੀਡੀਓ ਗੇਮਜ਼ ਖੇਡਦੇ ਸਮੇਂ ਵਰਤੇ ਜਾਣ ਵਾਲੇ ਹੈੱਡ ਫ਼ੋਨ, ਈਅਰਬੱਡ ਅਤੇ ਮਿਊਜ਼ਿਕ ਵੇਨਸ ਕੰਨਾਂ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਸੁਣਨ ਦੀ ਸਮਰੱਥਾ ਨੂੰ ਘਟਾਉਂਦੇ ਹਨ।

Read More
India International

WHO ਨੇ ਇਰਾਕ ‘ਚ ਭਾਰਤੀ ਖੰਘ ਦੇ ਸਿਰਪ ਨੂੰ ਕੀਤਾ ਅਲਰਟ , ਲੈਬ ਟੈੱਸਟ ਤੋਂ ਬਾਅਦ ਲਿਆ ਇਹ ਫੈਸਲਾ…

ਦਿੱਲੀ : ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਵਿੱਚ ਬਣੀਆਂ ਨਕਲੀ ਦਵਾਈਆਂ ਅਤੇ ਖੰਘ ਦੇ ਸਿਰਪ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ, ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਇੱਕ ਹੋਰ ਭਾਰਤੀ ਖੰਘ ਦੇ ਸਿਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਿਰਪ ਦਾ ਸੈਂਪਲ ਇਰਾਕ ਤੋਂ ਲਿਆ ਗਿਆ ਸੀ, ਜਿਸ ਤੋਂ ਬਾਅਦ

Read More
India International

ਇਸ ਵਾਇਰਸ ਨੂੰ ਲੈ ਕੇ WHO ਦਾ ਵੱਡਾ ਐਲਾਨ, ਦੁਨੀਆ ਵਿੱਚ ਫੈਲੀ ਖੁਸ਼ਖ਼ਬਰੀ…

ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਵਿਸ਼ਵ ਸਿਹਤ ਸੰਗਠਨ(WHO) ਨੇ ਵੱਡਾ ਐਲਾਨ ਕਰਕੇ ਦੁਨੀਆ ਭਰ ਦੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ। WHO ਨੇ ਕਿਹਾ ਹੈ ਕਿ ਕਰੋਨਾ ਦੀ ਹੁਣ ਆਲਮੀ ਸਿਹਤ ਐਮਰਜੈਂਸੀ ਵਾਲੀ ਸਥਿਤੀ ਨਹੀਂ ਰਹੀ। ਇਹ ਮਹਾਮਾਰੀ ਦੇ ਖ਼ਾਤਮੇ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਡਬਲਿਊਐੱਚਓ ਦੀ ਐਮਰਜੈਂਸੀ ਕਮੇਟੀ ਨੇ ਵੀਰਵਾਰ ਨੂੰ ਮੀਟਿੰਗ ਕੀਤੀ।

Read More
India International

WHO ਵੱਲੋਂ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ,ਇਨ੍ਹਾਂ ਦੋ ਦਵਾਈਆਂ ਨੂੰ ਘਟੀਆ ਦਿੱਤਾ ਕਰਾਰ

‘ਦ ਖ਼ਾਲਸ ਬਿਊਰੋ : ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ਲਈ ਦੋ ਭਾਰਤੀ ਖੰਘ ਦੇ ਸੀਰਪ ਦੀ ਵਰਤੋਂ ਵਿਰੁੱਧ ਚੇਤਾਵਨੀ ਦਿੱਤੀ ਹੈ। ਇਨ੍ਹਾਂ ਨੂੰ ਪੀਣ ਕਾਰਨ ਉਜ਼ਬੇਕਿਸਤਾਨ ਵਿੱਚ ਮੌਤਾਂ ਹੋਈਆਂ ਹਨ। ਸੰਗਠਨ ਨੇ ਕਿਹਾ ਕਿ ਮੈਰੀਅਨ ਬਾਇਓਟੈੱਕ ਦੁਆਰਾ ਨਿਰਮਿਤ ਉਤਪਾਦ ਘਟੀਆ ਸਨ। ਇਹ ਚਿਤਾਵਨੀ ਉਜ਼ਬੇਕਿਸਤਾਨ ਦੇ ਦੋਸ਼ਾਂ ਤੋਂ ਕੁਝ ਹਫ਼ਤਿਆਂ ਬਾਅਦ ਆਈ ਹੈ, ਜਿਨ੍ਹਾਂ ਵਿੱਚ ਕਿਹਾ

Read More
International

ਚੀਨ ਦਾ ਕਰੋਨਾ ਕਾਰਨ ਬੁਰਾ ਹਾਲ , WHO ਨੇ ਅੰਕੜੇ ਸਾਂਝੇ ਕਰਨ ਲਈ ਕਿਹਾ

‘ਦ ਖ਼ਾਲਸ ਬਿਊਰੋ : ਚੀਨ ਵਿਚ ਕਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰੋਜ਼ਾਨਾ ਲੱਖਾਂ ਲੋਕ ਸੰਕਰਮਿਤ ਹੋ ਰਹੇ ਹਨ, ਜਿਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਾ ਤਾਂ ਬੈੱਡ ਬਚੇ ਹਨ ਅਤੇ ਨਾ ਹੀ ਦਵਾਈਆਂ। ਚੀਨ ਦੇ ਝੇਜਿਆਂਗ ਵਿੱਚ ਕਰੋਨਾ ਨੇ ਸਭ ਤੋਂ ਵੱਧ ਕਹਿਰ ਮਚਾਇਆ ਹੈ। ਇੱਥੇ ਰੋਜ਼ਾਨਾ 10 ਲੱਖ ਕੇਸ ਆ ਰਹੇ

Read More
India International

ਉਜ਼ਬੇਕਿਸਤਾਨ ‘ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਨਾਲ ਹੋਇਆ ਇਹ ਕਾਰਾ , ਭਾਰਤੀ ਦਵਾਈ ਕੰਪਨੀ ‘ਤੇ ਲੱਗੇ ਦੋਸ਼

ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਉਜ਼ਬੇਕਿਸਤਾਨ ( Uzbekistan )  ‘ਚ ਕਥਿਤ ਤੌਰ ‘ਤੇ ਭਾਰਤੀ ਦਵਾਈ ਕੰਪਨੀ ਦੀ ਖੰਘ ਵਾਲੀ ਸਿਰਪ (ਦਵਾਈ) ਪੀਣ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

Read More
International

WHO Alert : ਭਾਰਤ ਦੀਆਂ ਚਾਰ ਖੰਘ ਦੇ ਸੀਰਪ ਨੂੰ ਦੱਸਿਆ ਜਾਨਲੇਵਾ, 66 ਬੱਚਿਆਂ ਦੀ ਮੌਤ ਦਾ ਮਾਮਲਾ

‘ਦ ਖ਼ਾਲਸ ਬਿਊਰੋ : ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਵਿਸ਼ਵ ਸਿਹਤ ਸੰਗਠਨ (WHO) ਨੇ 5 ਅਕਤੂਬਰ ਨੂੰ ਭਾਰਤ ਦੇ ਚਾਰ ਕਫ਼ ਸੀਰਪ ਬਾਰੇ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਕਫ਼ ਸੀਰਪ ਮੇਡਨ ਫਾਰਮਾਸਿਊਟੀਕਲਜ਼ ਲਿਮਟਿਡ ਦੁਆਰਾ ਬਣਾਏ ਗਏ ਦੱਸੇ ਜਾਂਦੇ ਹਨ। ਇਨ੍ਹਾਂ ਚਾਰ ਖੰਘ ਦੇ ਸੀਰਪਾਂ ਬਾਰੇ ਚੇਤਾਵਨੀ ਜਾਰੀ ਕਰਦੇ ਹੋਏ, ਡਬਲਯੂਐਚਓ ਨੇ ਇੱਕ ਪ੍ਰੈਸ ਕਾਨਫਰੰਸ

Read More
India International Khaas Lekh

ਕੇਂਦਰੀ ਮੰਤਰੀ ਤੇ ਮੀਡੀਆ ਬਾਬਾ ਰਾਮਦੇਵ ਦੀ ਦਵਾਈ ‘ਕੋਰੋਨਿਲ’ ਦਾ ਕਿਉਂ ਕਰ ਰਹੇ ਪ੍ਰਚਾਰ, IMA ਨੇ ਮੰਗਿਆ ਜਵਾਬ- ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਯੋਗ ਗੁਰੂ ਬਾਬਾ ਰਾਮਦੇਵ ਆਏ ਦਿਨ ਨਵੇਂ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਟਾਕਰੇ ਲਈ ਬਣਾਈ ਗਈ ਦਵਾਈ ਬਾਰੇ ਵਿਵਾਦ ਹਾਲੇ ਮੱਠਾ ਨਹੀਂ ਪਿਆ ਸੀ ਕਿ ਹੁਣ ਫਿਰ ਉਨ੍ਹਾਂ ਨੂੰ ਇੱਕ ਨਵੇਂ ਵਿਵਾਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੀ ਦਵਾਈ ‘ਕੋਰੋਨਿਲ’

Read More