International

ਬਿਨਾਂ ਲੱਛਣਾਂ ਬਾਰੇ ਕੋਰੋਨਾ ਮਰੀਜ਼ਾਂ ਤੋਂ ਨਾ ਡਰੋ, ਹੁਣ ਤਾਂ ਸਮਝ ਜਾਓ!

‘ਦ ਖ਼ਾਲਸ ਬਿਊਰੋ :- ਵਿਸ਼ਵ ਸਿਹਤ ਸੰਗਠਨ (WHO) ਦੀ ਮਾਹਰ ਡਾ. ਮਾਰੀਆ ਕੇਰਖੋਵੈ ਨੇ ਕੱਲ੍ਹ 8 ਜੂਨ ਨੂੰ ਇੱਕ ਪ੍ਰੈੱਸ ਕਾਨਫਰੰਸ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੋਰੋਨਾਵਾਇਰਸ ਦੇ ਬਿਨਾਂ ਲੱਛਣਾਂ ਵਾਲੇ ਮਰੀਜ਼ ਦੂਜਿਆਂ ਤੱਕ ਬਿਮਾਰੀ ਘੱਟ ਫੈਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਤੋਂ ਦੂਜਿਆਂ ਨੂੰ

Read More