ਕੋਰੋਨਾਵਾਇਰਸ ਨੂੰ ਲੈ ਕੇ WHO ਦੀ ਇੱਕ ਹੋਰ ਚਿਤਾਵਨੀ
‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾਵਾਇਰਸ ਦਾ ਟੀਕਾ ਆਉਣ ਦੇ ਬਾਵਜੂਦ ਵੀ ਦੁਨੀਆ ’ਚ 20 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਸਕਦੀ ਹੈ। WHO ਦੇ ਐਮਰਜੈਂਸੀਆਂ ਬਾਰੇ ਮੁਖੀ ਡਾਕਟਰ ਮਾਈਕ ਰਿਆਨ ਨੇ ਕਿਹਾ ਕਿ ਜੇਕਰ ਕੌਮਾਂਤਰੀ ਪੱਧਰ ’ਤੇ ਰਲ ਕੇ ਹੰਭਲਾ ਨਾ ਮਾਰਿਆ ਗਿਆ ਤਾਂ ਮੌਤਾਂ ਦਾ ਅੰਕੜਾ