ਲੋਕਸਭਾ ‘ਚ MP ਮਾਨ ਨੇ ਸਿੱਖਾਂ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ,ਸਰਕਾਰ ਵੱਲੋਂ ਮਿਲਿਆ ਇਹ ਜਵਾਬ
ਸੰਗਰੂਰ ਜ਼ਿਮਨੀ ਚੋਣ ਜਿੱਤ ਕੇ ਸਿਮਰਨਜੀਤ ਸਿੰਘ ਮਾਨ ਲੋਕਸਭਾ ਪਹੁੰਚੇ ਹਨ ‘ਦ ਖ਼ਾਲਸ ਬਿਊਰੋ :- ਭਾਰਤ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਖਾਂ ਕੇਸ ਪੈਂਡਿੰਗ ਹਨ। ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਹੈ, ਜੱਜਾਂ ਦੀ ਘੱਟ ਗਿਣਤੀ ਹੋਣਾ। ਨਿਚਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਕਈ ਵਾਰ ਸਰਕਾਰ ਅਤੇ