ਅਗਨੀਪੱਥ ਯੋਜਨਾ ਦਾ ਵਿਆਪਕ ਪੱਧਰ ‘ਤੇ ਵਿਰੋਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਨੇ ਫੌਜ ਵਿੱਚ ਭਰਤੀ ਲਈ ਚਾਹਵਾਨ ਨੌਜਵਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਨੇ ਅਗਨੀਪਥ ਯੋਜਨਾ ਨੂੰ ਦੇਸ਼ ਦੇ ਰੱਖਿਆ ਖੇਤਰ ਵਿੱਚ ਭਰਤੀ ਲਈ