India Punjab

ਕੀ ਕਿਸਾਨ ਲੜਨਗੇ ਚੋਣ…! ਬੀਜੇਪੀ ਨੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਹਰਮੀਤ ਸਿੰਘ ਕਾਦੀਆਂ ਨੇ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੰਘਰਸ਼ ਖਤਮ ਹੋਣ ਤੋਂ ਬਾਅਦ ਚੋਣ ਲੜਨ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ, ਜਿਸ ਤਰ੍ਹਾਂ ਲੋਕ ਕਹਿਣਗੇ। ਸਰਕਾਰ ਤੋਂ ਵੀ ਕਰਜ਼ ਮੁਆਫੀ ਦੇ ਵਾਅਦੇ

Read More