India

ਆਸ਼ਿਸ਼ ਮਿਸ਼ਰਾ ਖਿਲਾ ਫ਼ ਸੁਪਰੀਮ ਕੋਰਟ ਜਾਵਾਂਗੇ: ਟਿਕੈਤ

‘ਦ ਖ਼ਾਲਸ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰ ਸਾ ਕਾਂ ਡ ਦੇ ਦੋ ਸ਼ੀਆਂ ਨੂੰ ਸ ਜ਼ਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗਾ। ਟਿਕੈਤ ਅੱਜ ਲਖੀਮਪੁਰ ਖੀਰੀ ਪਹੁੰਚੇ ਹੋਏ ਸਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਲਖੀਮਪੁਰ ਖੀਰੀ  ਵਿੱਚ 3 ਅਕਤੂਬਰ ਨੂੰ ਭਾਜਪਾ ਆਗੂਆਂ

Read More