Punjab

ਤੀਜੇ ਦਿਨ ਵੀ ਨਹੀਂ ਚੱਲੀ ਸੰਸਦ! ਅਡਾਨੀ ਦੇ ਮੁੱਦੇ ‘ਤੇ ਜ਼ੋਰਦਾਰ ਹੰਗਾਮਾ

ਬਿਉਰੋ ਰਿਪੋਰਟ – ਸੰਸਦ ਦੇ ਸਰਦ ਰੁੱਤ ਸੈਸ਼ਨ (Winter Session) ਦੇ ਤੀਜੇ ਦਿਨ ਵੀ ਲੋਕ ਸਭਾ ਵਿਚ ਕਾਰਵਾਈ ਸ਼ੁਰੂ ਹੁੰਦਿਆਂ ਹੀ ਗੌਤਮ ਅਡਾਨੀ (Gautam Adani) ਦੇ ਮੁੱਦੇ ‘ਤੇ ਹੰਗਾਮਾ ਹੋਇਆ ਹੈ। ਵਿਰੋਧੀ ਧਿਰ ਦੇ ਲੀਡਰਾਂ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਹੋਇਆਂ ਦੇਸ਼ ਨੂੰ ਲੁੱਟਣਾਂ ਬੰਦ ਕਰੋ ਦੇ ਨਾਅਰੇ ਲਗਾਏ ਅਤੇ ਇਸ ਦੇ ਨਾਲ ਹੀ ਰਾਜ ਸਭਾ

Read More
Punjab

ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਵੀ ਹੋਇਆ ਹੰਗਾਮਾ! ਰਾਹੁਲ ਗਾਂਧੀ ਨੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ – ਸੰਸਦ (Parliament) ਦੇ ਸਰਦ ਰੁੱਤ ਸੈਸ਼ਨ (Winter session) ਵਿਚ ਅੱਜ ਦੂਜੇ ਦਿਨ ਵੀ ਗੌਤਮ ਅਡਾਨੀ ਦੇ ਮੁੱਦੇ ਨੂੰ ਲੈ ਕੇ ਹੰਗਾਮਾ ਦੇਖਣ ਨੂੰ ਮਿਲਿਆ ਹੈ। ਅੱਜ ਸਵੇਰੇ 11 ਵਜੇ ਜਿਵੇਂ ਹੀ ਲੋਕ ਸਭਾ (Lok Sabha) ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਵੱਲੋਂ ਅਡਾਨੀ ਦੇ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

Read More
India

ਰਾਜ ਸਭਾ ‘ਚ ਪੰਜਾਬੀ ਵਿੱਚ ਵੀ ਕਰਵਾਏ ਜਾਣਗੇ ਦਸਤਾਵੇਜ਼ ਮੁਹੱਈਆ,MP ਬਲਵੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਸ਼ੁਰੂਆਤ  

ਦਿੱਲੀ :  ਹੁਣ ਰਾਜ ਸਭਾ ‘ਚ ਅੰਗਰੇਜ਼ੀ ਤੇ ਹਿੰਦੀ ਨਾਲ ਪੰਜਾਬੀ ਵਿੱਚ ਵੀ ਦਸਤਾਵੇਜ਼ ਮੁਹੱਈਆ ਕਰਵਾਏ ਜਾਣਗੇ ।  MP ਬਲਵੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਸ ਦੀ ਸ਼ੁਰੂਆਤ ਹੋਈ ਹੈ। ਆਪ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ ਕਿ ਪਿਛਲੀ ਵਾਰ ਸੈਸ਼ਨ ਦੇ

Read More