1 ਦਸੰਬਰ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
ਸੰਸਦ ਦਾ ਸਰਦ ਰੁੱਤ ਸੈਸ਼ਨ ਅਗਲੇ ਮਹੀਨੇ ਸ਼ੁਰੂ ਹੋਣ ਵਾਲਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 19 ਦਸੰਬਰ ਤੱਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ
