Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8 ਮੁਹਾਲੀ ਦੇ ਦੌਰੇ ਦੌਰਾਨ ਕੀਤਾ ਹੈ। ਸ੍ਰੀਮਤੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ

Read More