ਪਹਿਲਾਂ ਗੁਆਂਢੀ ਨੂੰ ਪ੍ਰੇਮ ਜਾਲ ‘ਚ ਫਸਾਇਆ, ਫਿਰ ਪਤੀ ਨਾਲ਼ ਕਰ ਦਿੱਤਾ ਇਹ ਖੌਫਨਾਕ ਕਾਰਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨੋਇਡਾ ਦੇ ਸੈਕਟਰ-49 ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸਦੇ ਪਿੰਡ ਬਰੌਲਾ ਵਿੱਚ ਇੱਕ ਪਤਨੀ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। ਪੁਲਿਸ ਅਨੁਸਾਰ ਇਹ ਸਾਰਾ ਮਾਮਲਾ ਪੂਰੀ ਯੋਜਨਾ ਬਣਾ ਕੇ ਸਿਰੇ ਚਾੜ੍ਹਿਆ ਗਿਆ। ਪੁਲਿਸ ਨੇ ਹੱਤਿਆ ਦੇ ਦੋਸ਼ ਵਿੱਚ ਕਾਤਿਲ