ਭਾਰਤੀ ਧੀਆਂ ਨੇ ਰਚਿਆ ਇਤਿਹਾਸ, ਸਾਊਥ ਅਫਰੀਕਾ ਨੂੰ ਹਰਾ ਬਣੀਆਂ ਵਿਸ਼ਵ ਚੈਂਪੀਅਨ
47 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ, ਭਾਰਤੀ ਮਹਿਲਾ ਟੀਮ ਨੇ ਆਖਰਕਾਰ ਇਤਿਹਾਸ ਰਚ ਦਿੱਤਾ। ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਫ਼ਾਈਨਲ ਵਿੱਚ ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਆਪਣਾ ਪਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਖਿਤਾਬ ਜਿੱਤਿਆ। 21 ਸਾਲਾ ਸ਼ੈਫਾਲੀ ਵਰਮਾ, ਜਿਸਨੇ 87 ਦੌੜਾਂ ਬਣਾਈਆਂ ਅਤੇ ਦੋ ਮਹੱਤਵਪੂਰਨ ਵਿਕਟਾਂ ਲਈਆਂ, ਨੂੰ ਪਲੇਅਰ ਆਫ਼ ਦ
