India

ਸਿਰਸਾ ਮਹਿਲਾ ਥਾਣੇ ਦੇ ਬਾਹਰ ਹੋਏ ਧਮਾਕੇ ਮਾਮਲੇ ‘ਚ ਖੁਲਾਸਾ, ਚਾਰ ਦਿਨ ਪਹਿਲਾਂ ਪੰਜਾਬ ਤੋਂ ਲਿਆਂਦੇ ਗਿਆ ਵਿਸਫੋਟਕ

ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਮਹਿਲਾ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਚਾਰ ਰਾਣੀਆਣ ਦੇ ਖਾਰੀਆ ਪਿੰਡ ਦੇ ਰਹਿਣ ਵਾਲੇ ਹਨ। ਉਹ ਗੁਆਂਢੀ ਹਨ। ਚਾਰਾਂ ਨੇ ਸਕੂਲੋਂ ਪੜ੍ਹਾਈ ਛੱਡ ਦਿੱਤੀ ਹੈ ਅਤੇ ਸਾਰੇ ਨਸ਼ੇ ਦੇ ਆਦੀ

Read More