ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ ਛੇਵੀਂ ਵਾਰ ਹਰਾਇਆ
ਬਿਉਰੋ ਰਿਪੋਰਟ: ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ’ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ। ਜਵਾਬ ’ਚ ਭਾਰਤ ਨੇ 18.5 ਓਵਰਾਂ ’ਚ 4