ਕੁਵੈਤ ਨੇ ਵਿਦੇਸ਼ੀਆਂ ਲਈ ਨਵਾਂ ਕਾਨੂੰਨ ਕੀਤਾ ਲਾਗੂ, ਕੰਮ ਕਰਨ ‘ਚ ਦਿੱਤੀ ਰਾਹਤ
‘ਦ ਖ਼ਾਲਸ ਬਿਊਰੋ:- ਕੁਵੈਤ ਤੋਂ ਭਾਰਤੀਆਂ ਦੇ ਲਈ ਇੱਕ ਰਾਹਤ ਭਰੀ ਖ਼ਬਰ ਹੈ। ਕੁਵੈਤ ਦੀ ਸਰਕਾਰ ਨੇ ਇੱਕ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਵਿਦੇਸ਼ੀ ਲੋਕਾਂ ਨੂੰ ਕੁਵੈਤ ਵਿੱਚ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ। ਕੁਵੈਤ ਆਪਣੇ ਨਾਗਰਿਕਾਂ ਅਤੇ ਬਾਹਰੋਂ ਆਉਣ ਵਾਲੇ ਲੋਕਾਂ ਵਿਚਾਲੇ ਰੁਜ਼ਗਾਰ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਗਰੇਜ਼ੀ