Punjab

ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ,ਕਾਗ਼ਜ਼ੀ ਸਟੈਂਪ ਪੇਪਰ ਦੀ ਥਾਂ ਹੁਣ ਈ-ਸਟੈਂਪ ਰਾਹੀਂ ਹੋਏਗਾ ਕੰਮ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ

Read More