ਪਨਬੱਸ ਦੇ ਕੱਚੇ ਕਾਮਿਆਂ ’ਤੇ ਮਿਹਰਬਾਨ ਹੋਈ ਪੰਜਾਬ ਸਰਕਾਰ, ਤਨਖ਼ਾਹ ’ਚ ਕੀਤਾ 5% ਦਾ ਵਾਧਾ
ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ PRTC ਦੇ ਕੱਚੇ ਕਾਮਿਆਂ ’ਤੇ ਪੰਜਾਬ ਸਰਕਾਰ ਮਿਹਰਬਾਨ ਹੋਈ ਹੈ। ਪੀਆਰਟੀਸੀ ਤੇ ਪਨਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੀਆਰਟੀਸੀ ਪਨ ਬਸ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੇ ਰਾਤ ਦੇ ਭੱਤੇ ‘ਚ