ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨ ਤਗਮਾ
ਭਾਰਤ ਦੀ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਸ ਨੇ ਫਾਈਨਲ ਮੈਚ ਵਿੱਚ ਪੋਲੈਂਡ ਦੀ ਜੂਲੀਆ ਸੇਰੇਮੇਟਾ, ਜੋ ਪੈਰਿਸ ਓਲੰਪਿਕ 2024 ਦੀ ਚਾਂਦੀ ਦਾ ਤਗਮਾ ਜੇਤੂ ਸੀ, ਨੂੰ ਸਪਿਲਟ ਫੈਸਲੇ (4-1) ਨਾਲ ਹਰਾਇਆ। ਇਹ ਭਾਰਤ ਲਈ ਇਸ ਚੈਂਪੀਅਨਸ਼ਿਪ ਵਿੱਚ